ਮੁੱਖ ਮੰਤਰੀ ਨੇ ਰੋਹਤਕ ਵਿਚ ਭਾਰਤ ਦੇ ਪਹਿਲੇ ਏਲੀਵੇਟੇਡ ਰੇਲਵੇ ਟ੍ਰੈਕ ਦੇ ਨਾਲ 3.8 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਨੂੰ ਮੰਜੂਰੀ ਦਿੱਤੀ ਇਸ ਫੈਸਲੇ ਨਾਲ 50000 ਤੋਂ ਵੱਧ ਨਿਵਾਸੀਆਂ ਨੂੰ ਲਾਭ ਹੋਵੇਗਾ
ਚੰਡੀਗੜ੍ਹ: ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਵਿਚ ਕੈਨੇਕਟੀਵਿਟੀ ਅਤੇ ਢਾਂਚਾਗਤ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿਚ…